ਪੰਜਾਬ ਦੀ ਸਿਆਸੀ ਪਾਰਟੀ ਦਾ ਸੋਸ਼ਲ ਮੀਡੀਆ ਪੇਜ਼ ਬੰਦ; ਸੋਸ਼ਲ ਮੀਡੀਆ ਪੇਜ ਬੰਦ ਕਰਨਾ ਲੋਕਤੰਤਰੀ ਹੱਕਾਂ ’ਤੇ ਹਮਲਾ: ਅਜੇਪਾਲ ਸਿੰਘ ਬਰਾੜ
ਮੋਹਾਲੀ 16 ਅਕਤੂਬਰ,ਬੋਲੇ ਪੰਜਾਬ ਬਿਊਰੋ; ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਕਾਰਵਾਈ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਕਰਾਰ ਦਿੱਤਾ ਹੈ। ਬਰਾੜ ਨੇ ਕਿਹਾ ਕਿ ਸਰਦਾਰ ਪਰਮਿੰਦਰ […]
Continue Reading