ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਸੋਸ਼ਲ ਸਟਾਫ਼ ਜੱਥੇਬੰਦੀ ਵੱਲੋਂ ਮੰਗਾਂ ਸਬੰਧੀ ਸੰਘਰਸ਼ ਦਾ ਐਲਾਨ

7 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਕੀਤਾਂ ਜਾਵੇਗਾ ਰੋਸ ਪ੍ਰਦਰਸ਼ਨ ਖਮਾਣੋਂ,1 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਕੰਮ ਕਰ ਰਹੇ ਸਮੂਹ ਸੋਸ਼ਲ ਸਟਾਫ਼ (BRC, IEC, CDS) ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਵਿਭਾਗ ਦੀਆਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਯੋਜਨਾਵਾਂ ਨੂੰ ਪਿੰਡ […]

Continue Reading