ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਸਬੰਧੀ ਵੀ ਹੋਇਆ ਗੁਰਮਤਿ ਸਮਾਗਮ ਅੰਮ੍ਰਿਤਸਰ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ […]
Continue Reading