ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ 3 ਬੱਸਾਂ ਰਵਾਨਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ -ਰਹੇਗੀ ਅਗਾਂਹ ਵੀ ਲਗਾਤਾਰ ਜਾਰੀ : ਕੁਲਵੰਤ ਸਿੰਘ ਮੋਹਾਲੀ 27 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ […]

Continue Reading