ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ 30 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ
ਐੱਸ ਏ ਐੱਸ ਨਗਰ 26 ਅਗਸਤ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੁਗੋ ਜੁਗ ਅਟਲ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ 30 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ […]
Continue Reading