ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

ਅਖੌਤੀ ਮਹੰਤਾਂ ਤੋਂ ਗੁਰੂ ਘਰ ਅਜ਼ਾਦ ਕਰਵਾਉਣ ਲਈ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ- ਐਡਵੋਕੇਟ ਧਾਮੀ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਲੜਨ ਦੀ ਸ਼ਕਤੀ ਸਿੱਖ ਨੂੰ ਹਮੇਸ਼ਾ ਗੁਰੂ-ਸ਼ਬਦ ਤੋਂ ਮਿਲਦੀ ਹੈ- ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅੰਮ੍ਰਿਤਸਰ, 23 ਮਈ,ਬੋਲੇ ਪੰਜਾਬ ਬਿਊਰੋ;ਸੰਨ 1964 ’ਚ ਹਿਮਾਚਲ ਪ੍ਰਦੇਸ਼ ਅੰਦਰ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ […]

Continue Reading