ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਾਲ ਹੋਈ

ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ 5 ਜੁਲਾਈ ਤੱਕ ਕਰ ਦਿੱਤੀਆਂ ਜਾਣਗੀਆਂ ਪਟਿਆਲਾ,9, ਜੂਨ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਸ੍ਰੀ ਪ੍ਰਸ਼ਾਂਤ ਗਰਗ ਨਾਲ ਮੁੱਖ ਦਫਤਰ ਪਟਿਆਲਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ […]

Continue Reading