ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ
ਮਾਨਸਾ 4 ਨਵੰਬਰ ,ਬੋਲੇ ਪੰਜਾਬ ਬਿਊਰੋ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ, ਪਰਵਿੰਦਰ ਝੋਟਾ ਕਤਲ ਕਾਂਡ ਦੇ ਸਬੰਧ ਵਿੱਚ ‘ਐਕਸ਼ਨ ਕਮੇਟੀ’ ਨਾਲ ਮੀਟਿੰਗ ਕਰਨ ਲਈ ਮਾਨਸਾ ਪਹੁੰਚ ਗਏ ਹਨ। ਇਹ ਮੀਟਿੰਗ ਮਾਨਸਾ ਦੇ ‘ਬੱਚਤ ਭਵਨ’ ਵਿਖੇ ਹੋ ਰਹੀ ਹੈ ਅਤੇ ਉਮੀਦ ਹੈ ਕਿ ਅੱਜ ਕੋਈ ਹੱਲ ਨਿਕਲ ਆਵੇਗਾ। ਸੂਤਰਾਂ ਅਨੁਸਾਰ, ਐਕਸ਼ਨ ਕਮੇਟੀ ਨੇ ਆਪਣੀਆਂ […]
Continue Reading