ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 13 ਮਾਰਚ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ 558 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਂ ਅਨੁਸਾਰ 1 ਚੇਤ ਤੋਂ ਆਰੰਭ ਹੋਏ ਨਵੇਂ ਵਰ੍ਹੇ ਵਿਚ ਗੁਰੂ ਸਾਹਿਬ ਵਿਸ਼ਵ ਭਰ ਦੀਆਂ ਸੰਗਤਾਂ […]
Continue Reading