ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 20 ਮਾਰਚ,ਬੋਲੇ ਪੰਜਾਬ ਬਿਊਰੋ;ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ […]
Continue Reading