ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ, ਹਥਿਆਰ ਸਮੇਤ ਕਾਬੂ
ਖਡੂਰ ਸਾਹਿਬ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਖਡੂਰ ਸਾਹਿਬ ਵਿਖੇ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ।ਮੁਲਜ਼ਮ ਨੇ ਪੁਲਿਸ ਉੱਤੇ ਤਾਬੜਤੋੜ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਈ ਕਾਰਵਾਈ ਦੌਰਾਨ ਗੋਲੀਆਂ ਚਲਾਈਆਂ। ਇਸ ਦੌਰਾਨ ਨਸ਼ਾ ਤਸਕਰ ਦੀ ਲੱਤ ਵਿਚ ਗੋਲੀ ਲੱਗ ਗਈ ਹੈ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ […]
Continue Reading