‘ਆਪ’ ਦੀ ਮਹਿਲਾ ਸਰਪੰਚ ਤੇ ਉਸ ਦੇ ਪਤੀ ’ਤੇ ਹਮਲਾ ,ਹਮਲਾਵਰ ਫ਼ਰਾਰ
ਤਰਨਤਾਰਨ 25 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਡਾਲੇਕੇ ਵਿੱਚ ਸੜਕ ਦੇ ਇੱਕ ਚੌਰਾਹੇ ਨੇੜੇ ਕੁਝ ਹਮਲਾਵਰਾਂ ਨੇ ਆਮ ਆਦਮੀ ਪਾਰਟੀ (ਆਪ) ਦੀ ਇੱਕ ਸਰਪੰਚ ਅਤੇ ਉਨ੍ਹਾਂ ਦੇ ਪਤੀ ’ਤੇ ਗੋਲੀਬਾਰੀ ਕੀਤੀ। ਹਾਲਾਂਕਿ, ਦੋਵੇਂ ਵਾਲ-ਵਾਲ ਬਚ ਗਏ। ਪੁਲੀਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲੀਸ ਅਨੁਸਾਰ, ਇਹ ਘਟਨਾ ਮੰਗਲਵਾਰ ਨੂੰ […]
Continue Reading