ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਬਾਬਾ ਬੂਝਾ ਸਿੰਘ ਭਵਨ ਵਿਖੇ ਵਿਚਾਰ ਚਰਚਾ: ਲੋਕਤੰਤਰ ਅਤੇ ਵੋਟ ਦੇ ਅਧਿਕਾਰ ‘ਤੇ ਹਮਲੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ

ਪੰਜਾਬ ਵਿੱਚ SIR ਪ੍ਰਕਿਰਿਆ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਪੁਰਾਣੀਆਂ ਵੋਟਰ ਸੂਚੀਆਂ ਦੇ ਅਧਾਰ ‘ਤੇ ਹੀ ਵੋਟ ਪਾਉਣ ਦਾ ਅਧਿਕਾਰ ਬਹਾਲ ਕੀਤਾ ਜਾਵੇ ;ਲਿਬਰੇਸ਼ਨ ਮਾਨਸਾ 29 ਸਤੰਬਰ ,ਬੋਲੇ ਪੰਜਾਬ ਬਿਊਰੋ;ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੇਸ਼ ਦੀਆਂ ਮੌਜੂਦਾ ਪ੍ਰਸਥਿਤੀਆਂ ‘ਤੇ ਇਕ ਭਰਵੀਂ ਵਿਚਾਰ ਚਰਚਾ ਕਰਵਾਈ ਗਈ। […]

Continue Reading