ਹਰਮਨਦੀਪ ਸਿੰਘ ਉੱਭਾ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 28 ਸਤੰਬਰ, ਬੋਲੇ ਪੰਜਾਬ ਬਿਊਰੋ; ਅੱਜ ਨਵੀਂ ਦਿੱਲੀ ਵਿੱਚ, ਸੀਨੀਅਰ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਦੇ ਪੁੱਤਰ ਅਤੇ ਮੋਹਾਲੀ ਦੇ ਵਾਰਡ ਨੰਬਰ 41 ਦੇ ਨਗਰ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਅਤੇ ਇੱਕ ਨੌਜਵਾਨ ਭਾਜਪਾ ਆਗੂ ਹਰਮਨਦੀਪ ਸਿੰਘ ਉੱਭਾ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ […]

Continue Reading