ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕਰਨ ਤੋਂ ਸਿਰਫ਼ ਚਾਰ ਮਹੀਨੇ ਬਾਅਦ ਹੀ ਡਿੱਗੀ ਇਮਾਰਤ ਦੀ ਛੱਤ
ਲੁਧਿਆਣਾ 1 ਜੂਨ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕਰਨ ਤੋਂ ਸਿਰਫ਼ ਚਾਰ ਮਹੀਨੇ ਬਾਅਦ, ਇਸਦੀ ਟਰਮੀਨਲ ਇਮਾਰਤ ਦੀ ਛੱਤ ਡਿੱਗ ਗਈ। ਇਸ ਦੇ ਪੈਨਲ ਵੀ ਉਤਰ ਗਏ। ਇਸ ਇਮਾਰਤ ‘ਤੇ 22.50 ਕਰੋੜ ਰੁਪਏ ਖਰਚ ਕੀਤੇ ਗਏ ਸਨ। ਇਹ ਇਮਾਰਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ […]
Continue Reading