ਐਸ ਆਈ ਆਰ ਦੀ ਡਿਊਟੀ ਨਿਭਾਅ ਰਹੇ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੀ ਦਬਾਅ ਕਾਰਨ ਖੁਦਕਸ਼ੀ ਅਤੇ ਪ੍ਰਿਤਪਾਲ ਸਿੰਘ ਕੰਪਿਊਟਰ ਫੈਕਲਟੀ ਦੀ ਹਾਰਟ ਅਟੈਕ ਕਾਰਨ ਮੌਤ ਤੇ ਅਫਸੋਸ ਪ੍ਰਗਟਾਇਆ (ਲੈਕਚਰਾਰਯੂਨੀਅਨਪੰਜਾਬ)
ਮੋਹਾਲੀ 8 ਜੁਲਾਈ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਆਨ ਲਾਈਨ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਵਿੱਚ ਚੱਲ ਰਹੇ ਐੱਸ ਆਈ ਆਰ ਦੇ ਤਰੀਕਾਕਾਰ ਉੱਤੇ ਚਰਚਾ ਕੀਤੀ ਗਈ|ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਐੱਸ ਆਈ ਆਰ ਵਿੱਚ ਲੱਗੇ ਅਧਿਆਪਕ ਗੁਰਪ੍ਰੀਤ ਸਿੰਘ ਗੁਰਦਾਸਪੁਰ ਵੱਲੋਂ ਐੱਸ […]
Continue Reading