‘ਚੜ੍ਹਦੀਕਲਾ’ ਫਿਲਮ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਵਾਲੇ ਦੋਵੇਂ ਹੁਕਮ ਵਾਪਸ
ਹਾਈ ਕੋਰਟ ਨੇ ਕਿਹਾ, ਹੁਕਮ ਜਾਰੀ ਕਰਨ ਵਾਲਾ ਅਧਿਕਾਰੀ ਅਧਿਕਾਰਹੀਣ ਸੀ ਨਵੀਂ ਦਿੱਲੀ 13 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਫ਼ਿਲਮ ‘ਚੜ੍ਹਦੀਕਲਾ’ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਸਬੰਧੀ 26 ਮਈ ਨੂੰ ਜਾਂਚ ਕਮੇਟੀ ਅਤੇ 14 ਜੁਲਾਈ ਨੂੰ ਪੁਨਰਵਿਚਾਰ ਕਮੇਟੀ ਵੱਲੋਂ ਜਾਰੀ ਕੀਤੇ ਦੋਵੇਂ ਹੁਕਮ ਵਾਪਸ ਲੈ ਲਏ ਗਏ ਹਨ। ਇਹ ਜਾਣਕਾਰੀ ਕੇਂਦਰੀ ਫ਼ਿਲਮ ਪ੍ਰਮਾਣਨ […]
Continue Reading