ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਈ ਘਟਨਾ ਦੀ ਜਾਂਚ ਹਰਿਦੁਆਰ ਐਸਐਸਪੀ ਨੂੰ ਸੌਂਪੀ

ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ ਨਵੀਂ ਦਿੱਲੀ, 22 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਉੱਤਰਾਖੰਡ ਦੇ ਚਮੌਲੀ ਵਿੱਚ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਈ ਕੁੱਟਮਾਰ ਅਤੇ ਪੁਲਿਸ ਕਾਰਵਾਈ ਦੇ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਜਨਰਲ ਸਕੱਤਰ ਜਗਦੀਪ […]

Continue Reading