ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, ਦੋਵਾਂ ਪਾਇਲਟਾਂ ਦੀ ਮੌਤ

ਵਾਸ਼ਿੰਗਟਨ, 22 ਸਤੰਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ‘ਚ ਦਰਦਨਾਕ ਜਹਾਜ ਹਾਦਸਾ ਵਾਪਰਿਆ ਹੈ। ਯੋਸੇਮਾਈਟ ਨੈਸ਼ਨਲ ਪਾਰਕ ਵਿੱਚ ਜੰਗਲ ਦੀ ਅੱਗ ਬੁਝਾਉਣ ਦੇ ਅਭਿਆਨ ਦੌਰਾਨ ਇੱਕ ਫਾਇਰਫਾਈਟਿੰਗ ਹੈਲੀਕਾਪਟਰ ਦੁਰਘਟਨਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਹੈਲੀਕਾਪਟਰ ਵਿੱਚ ਸਵਾਰ ਦੋਵਾਂ ਪਾਇਲਟਾਂ ਦੀ ਮੌਤ ਹੋ ਗਈ। ਅਧਿਕਾਰੀਆਂ ਦੇ ਮੁਤਾਬਕ, ਦੁਰਘਟਨਾ ਐਤਵਾਰ ਦੁਪਹਿਰ ਉਸ ਸਮੇਂ ਵਾਪਰੀ, ਜਦੋਂ ਹੈਲੀਕਾਪਟਰ ਅੱਗ ‘ਤੇ […]

Continue Reading