ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਕੌਮਾਂਤਰੀ ਨਾਰੀ ਦਿਹਾੜੇ ਨੂੰ ਸਮਰਪਿਤ ‘ਹੌਸਲਿਆਂ ਦੇ ਰੂ-ਬ-ਰੂ’ ਸਮਾਗਮ ਦਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਮਾਰਚ ,ਬੋਲੇ ਪੰਜਾਬ ਬਿਊਰੋ: ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵੱਲੋਂ ਕੌਮਾਂਤਰੀ ਨਾਰੀ ਦਿਹਾੜੇ ਨੂੰ ਸਰਪਿਤ ਸਮਾਗਮ ‘ਹੌਸਲਿਆਂ ਦੇ ਰੂ-ਬ-ਰੂ’ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਆਰੰਭ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤਾ ਗਿਆ। ਡਾ. ਦਰਸ਼ਨ ਕੌਰ ਖੋਜ ਅਫ਼ਸਰ ਨੇ […]

Continue Reading