ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਲਗਾਤਾਰ ਤੀਸਰੇ ਦਿਨ ਜਲ ਸਰੋਤ […]
Continue Reading