ਮੋਦੀ-ਸੁਖਬੀਰ ਮੁਲਾਕਾਤ ਨੇ ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਮੁੜ ਕੀਤੀਆਂ ਤੇਜ਼
ਨਵੀਂ ਦਿੱਲੀ, 7 ਅਗਸਤ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਕੰਪਲੈਕਸ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਕੀਤੀ ਗਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਮੁੜ ਗੱਠਜੋੜ ਹੋਣ ਦੀਆਂ […]
Continue Reading