ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਦੇ ਸਰਗਰਮ ਆਗੂ ਦਰਸ਼ਪ੍ਰੀਤ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਨੌਜਵਾਨਾਂ ਦੀ ਪਹਿਲੀ ਪਸੰਦ ਬਣ ਰਿਹਾ ਹੈ ਅਕਾਲੀ ਦਲ ਵਾਰਿਸ ਪੰਜਾਬ ਦੇ: ਇਯਾਲੀ ਚੰਡੀਗੜ੍ਹ 13 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਵਿੱਚ ਸਰਗਰਮ ਰਹੇ ਅਤੇ ਵਿਦਿਆਰਥੀ ਜਥੇਬੰਦੀ ‘ਸੱਥ’ ਦੇ ਆਗੂ ਦਰਸ਼ਪ੍ਰੀਤ ਸਿੰਘ ਅੱਜ ਚੰਡੀਗੜ੍ਹ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਆਪਣੇ ਕਈ ਸਾਥੀ ਵਿਦਿਆਰਥੀਆਂ ਅਤੇ ਹੋਰ ਆਗੂਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ […]

Continue Reading