ਮੇਅਰ ਜੀਤੀ ਸਿੱਧੂ ਵੱਲੋਂ ਦਾਊਂ ਸਮੇਤ ਕੁਝ ਹੋਰ ਪਿੰਡਾਂ ਨੂੰ ਮਿਊਸਪਲ ਕਾਰਪੋਰੇਸ਼ਨ ਵਿੱਚ ਸ਼ਾਮਿਲ ਕਰਨ ਦੇ ਬਿਆਨ ਦੀ ਪੰਜਾਬ ਅਗੇਂਸਟ ਕਰਪਸ਼ਨ ਸੰਸਥਾ ਕੋਰ ਨਿੰਦਾ
ਮੋਹਾਲੀ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਮਿਊਨਸੀਪਲ ਕਾਰਪੋਰੇਸ਼ਨ ਮੋਹਾਲੀ ਦੀ ਮੀਟਿੰਗ ਵਿੱਚ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜਿੱਤੀ ਸਿੱਧੂ ਨੇ ਦਾਊਂ ਸਮੇਤ ਕੁਝ ਹੋਰ ਪਿੰਡਾਂ ਨੂੰ ਮਿਊਸਪਲ ਕਾਰਪੋਰੇਸ਼ਨ ਵਿੱਚ ਸ਼ਾਮਿਲ ਕਰਨ ਦੇ ਬਿਆਨ ਦਿੱਤੇ ਹਨ ਜਿਸ ਦੀ ਪੰਜਾਬ ਅਗੇਂਸਟ ਕਰਪਸ਼ਨ ਸੰਸਥਾ ਕੋਰ ਨਿੰਦਾ ਕਰਦੀ ਹੈ। ਸੰਸਥਾ ਦੱਸਣਾ ਚਾਹੁੰਦੀ ਹੈ ਕਿ ਇਹਨਾਂ ਪਿੰਡਾਂ ਵਿੱਚ ਪਿਛਲੀਆਂ […]
Continue Reading