ਲਾਲਜੀਤ ਭੁੱਲਰ ਵੱਲੋਂ ਮੁਹਾਲੀ ਦੇ ਆਰ.ਟੀ.ਓ ਦਫ਼ਤਰ ਅਤੇ ਡਰਾਈਵਿੰਗ ਟੈਸਟ ਟ੍ਰੈਕ ਦੀ ਅਚਨਚੇਤ ਚੈਕਿੰਗ

ਐਸ.ਏ.ਐਸ ਨਗਰ 27 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਓ ਦਫ਼ਤਰ ਮੁਹਾਲੀ ਅਤੇ ਸੈਕਟਰ 82 ਸਥਿਤ ਡਰਾਈਵਿੰਗ ਟੈਸਟ ਟ੍ਰੈਕ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਛੇਤੀ ਹੀ ਆਰ.ਟੀ.ਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ/ਪਟਿਆਲਾ, 24 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ […]

Continue Reading

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ […]

Continue Reading