ਚੰਡੀਗੜ੍ਹ ਦੇ ਮੁੱਖ ਸਕੱਤਰ ਦਾ ਅਚਾਨਕ ਤਬਾਦਲਾ
ਚੰਡੀਗੜ੍ਹ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਦਾ ਅਚਾਨਕ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਦਿੱਲੀ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ ਨਵੇਂ ਮੁੱਖ ਸਕੱਤਰ ਲਈ ਅਜੇ ਤੱਕ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਅਧਿਕਾਰੀ ਐਤਵਾਰ ਨੂੰ ਆਏ ਅਚਾਨਕ ਤਬਾਦਲੇ ਦੇ ਆਦੇਸ਼ ‘ਤੇ ਚਰਚਾ ਕਰ ਰਹੇ ਹਨ। […]
Continue Reading