ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਪਾਕਿਸਤਾਨ ਸਰਹੱਦ ਦੇ ਨਾਲ ਆਪਣੀ ਰਣਨੀਤਕ […]

Continue Reading