ਸੁਪਰੀਮ ਕੋਰਟ ਨੇ ਸੜਕ ਹਾਦਸਿਆਂ ’ਚ ਵਧਦੀਆਂ ਮੌਤਾਂ ‘ਤੇ ਕੇਂਦਰ ਸਰਕਾਰ ਦੀ ਅਣਗਹਿਲੀ ਦੀ ਕੀਤੀ ਆਲੋਚਨਾ
ਨਵੀਂ ਦਿੱਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਸੜਕ ਹਾਦਸਿਆਂ ’ਚ ਵਧਦੀਆਂ ਮੌਤਾਂ ‘ਤੇ ਸਰਕਾਰ ਦੀ ਅਣਗਹਿਲੀ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਰਾਸ਼ਟਰੀ ਸੜਕ ਸੁਰੱਖਿਆ ਬੋਰਡ ਸਿਰਫ ਕਾਗਜ਼ਾਂ ‘ਤੇ ਹੀ ਮੌਜੂਦ ਹੈ। ਇਸ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਾਦਸੇ ਦੇ ਪੀੜਤਾਂ ਦੀ ਸਹਾਇਤਾ ਲਈ 6 ਮਹੀਨਿਆਂ ਦੇ ਅੰਦਰ ਤੇਜ਼ […]
Continue Reading