ਪਾਕਿਸਤਾਨ ’ਚ ਅਤਿਵਾਦੀ ਹਮਲਾ, 12 ਜਵਾਨਾਂ ਦੀ ਮੌਤ

ਇਸਲਾਮਾਬਾਦ, 14 ਸਤੰਬਰ,ਬੋਲੇ ਪੰਜਾਬ ਬਿਊਰੋ;ਉੱਤਰ-ਪੱਛਮੀ ਪਾਕਿਸਤਾਨ ਦੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ’ਚ ਸ਼ਨੀਵਾਰ ਤੜਕੇ ਅਤਿਵਾਦੀਆਂ ਨੇ ਸੁਰੱਖਿਆ ਫ਼ੋਰਸਾਂ ਦੀ ਚੌਕੀ ’ਤੇ ਅਚਾਨਕ ਹਮਲਾ ਕਰ ਦਿਤਾ। ਹਮਲੇ ਦੌਰਾਨ 12 ਜਵਾਨ ਮਾਰੇ ਗਏ ਜਦਕਿ 4 ਹੋਰ ਗੰਭੀਰ ਜ਼ਖ਼ਮੀ ਹਨ।ਅਧਿਕਾਰਤ ਸੂਤਰਾਂ ਮੁਤਾਬਕ ਇਹ ਵਾਕਿਆ ਸਵੇਰੇ ਤਕਰੀਬਨ ਪੰਜ ਵਜੇ ਵਾਪਰਿਆ, ਜਦੋਂ ਹਥਿਆਰਬੰਦ ਅਤਿਵਾਦੀਆਂ ਨੇ ਫੌਜੀ ਟੀਮ ਨੂੰ ਨਿਸ਼ਾਨਾ ਬਣਾਇਆ। ਜ਼ਖ਼ਮੀਆਂ […]

Continue Reading