4161 ਮਾਸਟਰ ਕਾਡਰ ਦੇ 253 ਅਧਿਆਪਕਾਂ ਦੀ ਬਰਖ਼ਾਸਤਗੀ ‘ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ
ਚੰਡੀਗੜ੍ਹ, 18 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਇੱਕ ਸਾਂਝੇ ਵਫ਼ਦ ਵੱਲੋਂ ਅੱਜ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਸਬੰਧੀਸਿੱਖਿਆ ਸਕੱਤਰ ਸ੍ਰੀਮਤੀ ਸੋਨਾਲੀ ਗਿਰੀ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਉਪ ਸਿੱਖਿਆ ਸਕੱਤਰ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦਾ […]
Continue Reading