ਸਮਾਣਾ ਸਕੂਲ ਵਿੱਚ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਦਾ ਅਧਿਆਪਕਾਂ ਨਾਲ ਵਿਵਹਾਰ ਬਿਲਕੁਲ ਅਸਵੀਕਾਰਨਯੋਗ ਹੈ: ਬਲਬੀਰ ਸਿੰਘ ਸਿੱਧੂ
ਅਧਿਆਪਕਾਂ ਨਾਲ ਦੁਰਵਿਵਹਾਰ ਕਰਨ ਵਾਲੇ ਵਿਧਾਇਕ ਜੋੜੇਮਾਜਰਾ ਤੋਂ ਤੁਰੰਤ ਅਸਤੀਫ਼ਾ ਲੈ ਕੇ ਪਾਰਟੀ ਚੋਂ ਕੱਢਿਆ ਜਾਣਾ ਚਾਹੀਦਾ ਹੈ :ਬਲਬੀਰ ਸਿੱਧੂ ‘ਆਪ’ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਸਿੱਖਿਆ ਕ੍ਰਾਂਤੀ ਮੁਹਿੰਮ’ ਮਹਿਜ਼ ਇੱਕ ਸਿਆਸੀ ਡਰਾਮਾ: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ, ਅਪ੍ਰੈਲ 9, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ […]
Continue Reading