ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ
ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਚੰਡੀਗੜ੍ਹ, 27 ਅਕਤੂਬਰ, ਬੋਲੇ ਪੰਜਾਬ ਬਿਉਰੋ; ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ […]
Continue Reading