ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
ਅੰਮ੍ਰਿਤਸਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਦੀਪ ਸਿੰਘ, ਚੀਫ਼ ਅਕਾਊਂਟੈਂਟ ਸ. ਮਿਲਖਾ ਸਿੰਘ, ਡਾਇਰੈਕਟਰ ਸ. ਚਮਕੌਰ ਸਿੰਘ, ਇੰਚਾਰਜ ਸ. ਦੀਪਇੰਦਰ ਸਿੰਘ ਸੁਪਰਵਾਈਜ਼ਰ […]
Continue Reading