ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਣਗੇ ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ;: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਤਰੱਕੀ ਅਤੇ ਸੁਵਿਧਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ […]

Continue Reading

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

ਚੰਡੀਗੜ੍ਹ, 28 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ […]

Continue Reading

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

ਮੀਤ ਹੇਅਰ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ  ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ […]

Continue Reading

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸ਼੍ਰੀ ਗੁਲਜ਼ਾਰ ਸਿੰਘ ਬੌਬੀ […]

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ […]

Continue Reading