ਅਮਰੀਕਾ ਵਿੱਚ ਤੂਫਾਨ ਕਾਰਨ 6,000 ਉਡਾਣਾਂ ਦੇਰੀ ਨਾਲ ਅਤੇ 150 ਰੱਦ
ਵਾਸ਼ਿੰਗਟਨ ਡੀਸੀ 26 ਨਵੰਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਵਿੱਚ ਥੈਂਕਸਗਿਵਿੰਗ ਛੁੱਟੀਆਂ ਦੌਰਾਨ ਖਰਾਬ ਮੌਸਮ ਨੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰ ਦਿੱਤਾ ਹੈ। ਪੂਰਬੀ ਅਤੇ ਪੱਛਮੀ ਤੱਟਾਂ ‘ਤੇ ਆਏ ਤੂਫਾਨ ਕਾਰਨ ਬੁੱਧਵਾਰ ਨੂੰ 6000 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋਈ, ਜਦੋਂ ਕਿ ਲਗਭਗ 150 ਉਡਾਣਾਂ ਨੂੰ ਰੱਦ ਕਰਨਾ ਪਿਆ। ਸਭ ਤੋਂ ਵੱਧ ਪ੍ਰਭਾਵ ਪੂਰਬੀ ਤੱਟ […]
Continue Reading