ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ
ਸੈਸ਼ਨਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਦੇ ਰੰਗ ਵਿੱਚ ਰੰਗਣਾ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 6 ਦਸੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ […]
Continue Reading