ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਕੈਨੇਡਾ ਤੋਂ ਪਹੁੰਚਿਆ ਸੀ ਬਠਿੰਡਾ: ਡੀਜੀਪੀ ਗੌਰਵ ਯਾਦਵ ਹੋਰ ਜਾਂਚ ਜਾਰੀ ਚੰਡੀਗੜ੍ਹ/ਬਠਿੰਡਾ, 6 ਜਨਵਰੀ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ […]
Continue Reading