ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਸਲਾਮਾਬਾਦ , 20 ਸਤੰਬਰ ,ਬੋਲੇ ਪੰਜਾਬ ਬਿਊਰੋ; ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਤੋਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਇਮਰਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਦੇ ਵਰਕਰਾਂ ਨਾਲ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ 27 ਸਤੰਬਰ ਤੋਂ ਰੋਸ […]

Continue Reading