ਆਮ ਆਦਮੀ ਪਾਰਟੀ ਤੋਂ ਨਾਰਾਜ਼ ਜਗਜੀਤ ਸਿੰਘ ਕਾਹਲੋਂ ਨੇ ਚੇਅਰਮੈਨੀ ਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਡੇਰਾ ਬਾਬਾ ਨਾਨਕ, 14 ਸਤੰਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਨੂੰ ਅੱਜ ਹਲਕੇ ਡੇਰਾ ਬਾਬਾ ਨਾਨਕ ਵਿੱਚ ਵੱਡਾ ਝਟਕਾ ਲੱਗਾ। ਪਾਰਟੀ ਵੱਲੋਂ ਬਣਾਏ ਗਏ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਅਤੇ ਜ਼ਿਲ੍ਹਾ ਸਪੋਰਟਸ ਵਿੰਗ ਦੇ ਪ੍ਰਧਾਨ ਜਗਜੀਤ ਸਿੰਘ ਕਾਹਲੋਂ ਨੇ ਆਪਣੇ ਸਾਰੇ ਅਹੁਦਿਆਂ ਤੋਂ ਤਿਆਗ ਪੱਤਰ ਦੇ ਦਿੱਤਾ ਹੈ।ਜਗਜੀਤ ਸਿੰਘ ਕਾਹਲੋ ਨੇ ਆਪਣੇ ਤਿਆਗ ਪੱਤਰ […]

Continue Reading

ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 13 ਅਗਸਤ, ਬੋਲੇ ਪੰਜਾਬ ਬਿਉਰੋ; ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਡਾਇਰੈਕਟਰ (ਵੰਡ) ਅਤੇ ਡਾਇਰੈਕਟਰ (ਵਪਾਰਕ) ਇੰਜੀਨੀਅਰ ਹੀਰਾ ਲਾਲ ਗੋਇਲ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Continue Reading

ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਵੱਲੋਂ ਅਸਤੀਫਾ

ਗਾਂਧੀਨਗਰ, 26 ਜੂਨ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਦੇ ਗੁਜਰਾਤ ਦੀ ਬੋਟਾਡ ਸੀਟ ਤੋਂ ਵਿਧਾਇਕ ਉਮੇਸ਼ ਮਕਵਾਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਮਕਵਾਨਾ ਨੇ ਕਿਹਾ ਕਿ ਮੈਂ 20 ਸਾਲਾਂ ਤੱਕ ਭਾਜਪਾ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕੀਤਾ। ਉਸ ਸਮੇਂ ਜਦੋਂ ਗੁਜਰਾਤ ਵਿੱਚ ਕੋਈ ‘ਆਪ’ ਨੂੰ ਮਾਨਤਾ ਨਹੀਂ ਦਿੰਦਾ ਸੀ, ਮੈਂ ਸੱਤਾਧਾਰੀ […]

Continue Reading

ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ 20 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ, ਅੰਮ੍ਰਿਤਸਰ ਦੇ ਉੱਘੇ ਹਿੰਦੂ ਆਗੂ, ਨੇ  ਇਹ ਕਹਿੰਦਿਆਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਕਿ ਪਾਰਟੀ ਸਟੈਂਡ ਤੋਂ […]

Continue Reading

ਐਨ ਕੇ ਸ਼ਰਮਾ ਵਲੋਂ ਅਕਾਲੀ ਦਲ ਦੇ ਹਰ ਅਹੁਦੇ ਤੋਂ ਅਸਤੀਫਾ

ਐਨ ਕੇ ਸ਼ਰਮਾ ਵਲੋਂ ਅਕਾਲੀ ਦਲ ਦੇ ਹਰ ਅਹੁਦੇ ਤੋਂ ਅਸਤੀਫਾ ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਕਿ […]

Continue Reading

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ ; ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਾਦਲ ਨੇ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ ਕਿ […]

Continue Reading