ਪੰਜਾਬ ਸਰਕਾਰ ਨੇ ਕੱਢੀਆਂ 406 ਅਸਾਮੀਆਂ

ਚੰਡੀਗੜ੍ਹ, 9 ਅਗਸਤ, ਬੋਲੇ ਪੰਜਾਬ ਬਿਉਰੋ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹੁਣ ਹੋਰ ਸਰਕਾਰੀ ਨੌਕਰੀਆਂ ਕੱਢੀਆਂ ਗਈਆਂ ਹਨ। ਸਿਹਤ ਵਿਭਾਗ ਵਿੱਚ 406 ਨਰਸਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ’ਚ ਨਿਕਲੀਆਂ ਇੰਸਪੈਕਟਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ

ਚੰਡੀਗੜ੍ਹ 30 ਜੂਨ ,ਬੋਲੇ ਪੰਜਾਬ ਬਿਊਰੋ; ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਇੰਸਪੈਕਟਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਰਾਹੀਂ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਵਾਸਤੇ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 1 ਜੁਲਾਈ 2025 ਤੋਂ 21 ਜੁਲਾਈ 2025 […]

Continue Reading

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਜੇਲ੍ਹ ਬੰਦੀਆਂ‘ਤੇ ਸ਼ਿਕੰਜਾ ਕੱਸਣ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਊਰੋ;: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ […]

Continue Reading