ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ
ਚੰਡੀਗੜ੍ਹ, 4 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਬੁੱਧਵਾਰ, 5 ਅਗਸਤ, 2026 ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਆਮ ਪ੍ਰਸ਼ਾਸਨ ਵਿਭਾਗ ਵੱਲੋਂ ਜਾਰੀ ਇੱਕ ਅਧਿਕਾਰਤ ਨੋਟਿਸ ਦੇ ਅਨੁਸਾਰ, ਮੀਟਿੰਗ ਦੁਪਹਿਰ 1 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ ਦੀ ground floor ‘ਤੇ ਕਮੇਟੀ ਰੂਮ-ਏ ਵਿੱਚ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਦਾ ਏਜੰਡਾ ਵੱਖਰੇ ਤੌਰ ‘ਤੇ ਜਾਰੀ ਕੀਤਾ ਜਾਵੇਗਾ।
Continue Reading