ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਉੱਭਰ ਰਹੇ ਨਵੇਂ ਖਿਡਾਰੀਆਂ ਨੂੰ ਅੱਗੇ ਲਿਆਉਣ ਦੇ ਯਤਨ ਕੀਤੇ ਜਾਣਗੇ: ਕੁਲਵੰਤ ਸਿੰਘ ਐਸ.ਏ.ਐਸ ਨਗਰ/ਚੰਡੀਗੜ੍ਹ 12 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਲਾਪੁਰ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਸਕੱਤਰ, ਅਮਰਜੀਤ ਮਹਿਤਾ ਪ੍ਰਧਾਨ, ਦੀਪਕ ਬਾਲੀ ਵਾਈਸ ਪ੍ਰਧਾਨ ਅਤੇ ਸੁਨੀਲ ਗੁਪਤਾ […]

Continue Reading

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਜੁਲਾਈ ,ਬੋਲੇ ਪੰਜਾਬ ਬਿਉਰੋ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ ਸੇਖੋਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ […]

Continue Reading

ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਉਰੋ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।   […]

Continue Reading