ਰਾਜਾ ਵੜਿੰਗ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦੇ ਸਕਦੇ ਹਨ ਅਸਤੀਫਾ

ਚੰਡੀਗੜ੍ਹ,14 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਵਿਚਾਲੇ ਇੱਕ ਨਵਾਂ ਮੋੜ ਆਇਆ ਹੈ। ਖ਼ਬਰ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਦਰਅਸਲ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਰਿਪੋਰਟ ਅਨੁਸਾਰ ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਸਿੰਘ ਚੰਨੀ ਅਤੇ ਸਾਂਸਦ ਸੁਖਜਿੰਦਰ […]

Continue Reading