ਦੁਨੀਆ ਦੀ ਤਰੱਕੀ ਵਿੱਚ ਮਹਿਲਾਵਾਂ ਦੀ ਅਹਿਮ ਭੂਮਿਕਾ :ਡਾ. ਤਜਿੰਦਰ ਕੌਰ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਪ੍ਰੋਗਰਾਮ ਮੰਡੀ ਗੋਬਿੰਦਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ:  ਦੇਸ਼ ਭਗਤ ਯੂਨੀਵਰਸਿਟੀ ਦੇ ਮਹਿਲਾ ਸ਼ਿਕਾਇਤ ਨਿਵਾਰਣ ਸੈੱਲ ਅਤੇ ਅੰਦਰੂਨੀ ਸ਼ਿਕਾਇਤ ਕਮੇਟੀ ਨੇ ਹਰਾ ਪੰਜਾਬ ਖਰਾ ਸਮਾਜ ਦੇ ਸਹਿਯੋਗ ਨਾਲ, ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿੱਚ ਮਹਿਲਾ ਸਸ਼ਕਤੀਕਰਨ, ਲਿੰਗ […]

Continue Reading