ਭਾਈ ਭਰਪੂਰ ਸਿੰਘ ਸਮਾਣਾ ਅਤੇ ਬੀਬੀ ਅਰਵੀਨ ਕੌਰ ਦੀ ਯਾਦ ਵਿੱਚ ਅਖੰਡ ਕੀਰਤਨ ਸਮਾਗਮ ਅਤੇ ਅੰਤਿਮ ਅਰਦਾਸ

ਨਵੀਂ ਦਿੱਲੀ 4 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥੇ ਦੇ ਸਿੰਘ ਭਾਈ ਭਰਪੂਰ ਸਿੰਘ ਸਮਾਣਾ ਅਤੇ ਗੁਰਪੁਰਵਾਸੀ ਭਾਈ ਸਾਹਿਬ ਭਾਈ ਸੂਰਤ ਸਿੰਘ ਪੂਰਨ ਜੀ ਤੇ ਬੀਬੀ ਭੁਪਿੰਦਰ ਕੌਰ ਜੀ ਦੀ ਵੱਡੀ ਸਪੁੱਤਰੀ ਬੀਬੀ ਅਰਵੀਨ ਕੌਰ (ਡੋਲੀ ਭੈਣਜੀ) ਦੀ ਯਾਦ ਵਿੱਚ ਬੀਤੇ ਦਿਨ ਗੁਰਦੁਆਰਾ ਈਸ਼ਰਸਰ ਸਾਹਿਬ ਵਿਖ਼ੇ ਅਤੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ […]

Continue Reading

ਤੁਰ ਗਿਆ ਪੁਰਾਤਨ ਸੰਗੀਤਕ ਖ਼ਜਾਨੇ ਦਾ ਰਾਖਾ‘ਗੁਰਮੁੱਖ ਸਿੰਘ ਲਾਲੀ’

8 ਮਾਰਚ ਨੂੰ ਅੰਤਿਮ ਅਰਦਾਸ ਵਿਸ਼ੇਸ਼ ਮਨੁੱਖ ਮੁੱਢ -ਕਦੀਮੋ ਹੀ ਜ਼ਿੰਦਗੀ ਦਾ ਆਸ਼ਕ ਰਿਹਾ ਹੈ। ਆਪਣੇ ਸ਼ੌਂਕ ਲਈ ਬੰਦਾ ਕੀ-ਕੀ ਨਹੀਂ ਕਰਦਾ। ਹਿੰਮਤ ਅਤੇ ਲਗਨ ਵਾਲਾ ਜਨੂੰਨੀ ਇਨਸਾਨ ਹਰ ਅਸੰਭਵ ਨੂੰ ਸੰਭਵ ਕਰਕੇ ਹੀ ਸਾਹ ਲੈਂਦਾ ਹੈ। ਅਜਿਹੇ ਜਨੂਨੀ ਬੰਦੇ, ਲੋਕਾਂ ਦੀਆਂ ਗੱਲਾਂ ਦੀ ਪਰਵਾਹ ਨਹੀਂ ਕਰਦੇ। ਉਹ ਮਸਤ ਚਾਲੇ ਆਪਣੇ ਕੰਮ ਵਿੱਚ ਲੱਗੇ ਰਹਿੰਦੇ […]

Continue Reading

ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਦੀ ਪਤਨੀ ਸ੍ਰੀਮਤੀ ਸਤਪਾਲ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੀ 18ਸਤੰਬਰ ਨੂੰ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸਤਪਾਲ ਕੌਰ 85 ਸਾਲ ਦੀ ਉਮਰ ਭੋਗ ਕੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ। ਸਰਦਾਰਨੀ ਸਤਪਾਲ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ […]

Continue Reading