ਧਨੌਲਾ ਦੇ ਪ੍ਰਸਿੱਧ ਮੰਦਰ ਦੇ ਲੰਗਰ ਹਾਲ ਵਿੱਚ ਅੱਗ ਲੱਗਣ ਕਾਰਨ 16 ਲੋਕ ਝੁਲਸੇ, 6 ਦੀ ਹਾਲਤ ਨਾਜ਼ੁਕ

ਬਰਨਾਲਾ, 6 ਅਗਸਤ,ਬੋਲੇ ਪੰਜਾਬ ਬਿਊਰੋ;ਬਰਨਾਲਾ ਜ਼ਿਲ੍ਹੇ ‘ਚ ਪਿੰਡ ਧਨੌਲਾ ਦੇ ਪ੍ਰਸਿੱਧ ਹਨੂੰਮਾਨ ਮੰਦਰ ਵਿੱਚ ਮੰਗਲਵਾਰ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਮੰਦਰ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਅਤੇ 16 ਲੋਕ ਅੱਗ ਵਿੱਚ ਝੁਲਸ ਗਏ। ਮੰਦਰ ਵਿੱਚ ਹਰ ਮੰਗਲਵਾਰ ਭੰਡਾਰਾ ਲਗਾਇਆ ਜਾਂਦਾ ਹੈ। ਇਸ ਵਾਰ ਲੰਗਰ ਹਾਲ ਵਿੱਚ ਅੱਗ ਲੱਗਣ ਨਾਲ 16 ਲੋਕ ਝੁਲਸ ਗਏ […]

Continue Reading

ਦੁਕਾਨਾਂ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੀ ਰੈਡੀਮੇਡ ਕੱਪੜਾ ਮਾਰਕੀਟ ਗਾਂਧੀ ਨਗਰ ਨੇੜੇ ਮੁਹੱਲਾ ਫਤਿਹਗੜ੍ਹ ਲਵ ਕੁਸ਼ ਨਗਰ ਵਿੱਚ ਦੋ ਦੁਕਾਨਾਂ ਨੂੰ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਮੀ ਲੱਗੀ ਅਤੇ ਕਰੀਬ 3 ਗੱਡੀਆਂ ਦੀ ਮਦਦ ਨਾਲ 2 ਘੰਟੇ ‘ਚ ਇਸ ‘ਤੇ ਕਾਬੂ ਪਾ ਲਿਆ ਗਿਆ। ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਰਜਿੰਦਰ […]

Continue Reading

ਸ਼ੋਅਰੂਮ ਦੀ ਪਹਿਲੀ ਮੰਜ਼ਿਲ ‘ਤੇ ਅੱਗ ਲੱਗਣ ਕਾਰਨ ਸਮਾਨ ਸੜਿਆ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੈਕਟਰ-22 ਸਥਿਤ ਇਕ ਸ਼ੋਅਰੂਮ ਦੀ ਪਹਿਲੀ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਆਸਪਾਸ ਦੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਕਾਰਨ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਅਧਿਕਾਰੀ ਲਾਲ ਬਹਾਦੁਰ […]

Continue Reading