ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ […]

Continue Reading