ਸਮਝੌਤੇ ਨੂੰ ਲਾਗੂ ਕਰਵਾਉਣ ਲਈ ਆਉਟਸੋਰਸ ਵਰਕਰਾਂ ਵੱਲੋਂ ਸੰਘਰਸ਼ ਜਾਰੀ
ਘਨੌਲੀ,19, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ) ; ਗੁਰੂ ਗੋਬਿੰਦ ਸਿੰਘ ਸੂਪਰ ਥਰਮਲ ਪਲਾਂਟ ਰੋਪੜ ਅਤੇ ਗੁਰੂ ਹਰਗੋਬਿੰਦ ਸਿੰਘ ਥਰਮਲ ਪਲਾਂਟ ਲਹਿਰਾ ਮੁਹੱਬਤ ਵਿੱਚ ਕੰਮ ਕਰਦੇ ਕੰਟਰੈਕਟ ਵਰਕਰਾਂ ਵੱਲੋਂ ਸਾਂਝੀ ਥਰਮਲ ਕੰਟਰੈਕਟਰ ਵਰਕਰਜ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਜਾਰੀ ਹੈ। ਮਿਤੀ 24.05.26 ਨੂੰ ਬਿਜਲੀ ਮੰਤਰੀ ਪੰਜਾਬ ਸ: ਤਰਨਪ੍ਰੀਤ ਸਿੰਘ […]
Continue Reading