ਪੀ ਡਬਲਿਊ ਡੀ ਦੇ ਮੁਲਾਜ਼ਮ ਆਗੂ ਨੈਬ ਸਿੰਘ ਭੈਰੋ ਮਾਜਰਾ ਦੀ ਅਚਾਨਕ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ
ਭੋਗ ਤੇ ਅੰਤਿਮ ਅਰਦਾਸ 25 ਮਈ ਨੂੰ ਹੋਵੇਗੀ ਸ੍ਰੀ ਚਮਕੌਰ ਸਾਹਿਬ,19, ਮਈ ; ਪੀ ਡਬਲਿਊ ਡੀ ਭਵਨ ਤੇ ਮਾਰਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਰੋਪੜ ਤੇ ਮੋਹਾਲੀ ਦੇ ਪ੍ਰਧਾਨ ਬ੍ਰਹਮਪਾਲ ਸਹੋਤਾ, ਜਨਰਲ ਸਕੱਤਰ ਅਮਰੀਕ ਸਿੰਘ ਖਿਜਰਾਬਾਦ ਨੇ ਪ੍ਰੈਸ ਨੂੰ ਬਿਆਨ ਜਾਰੀ […]
Continue Reading