ਪਾਕਿਸਤਾਨ ਦੇ ਆਜ਼ਾਦੀ ਦਿਵਸ ਜਸ਼ਨਾਂ ਦੌਰਾਨ ਫਾਇਰਿੰਗ ‘ਚ 3 ਲੋਕਾਂ ਦੀ ਮੌਤ 60 ਤੋਂ ਵੱਧ ਜ਼ਖਮੀ

ਇਸਲਾਮਾਬਾਦ, 14 ਅਗਸਤ,ਬੋਲੇ ਪੰਜਾਬ ਬਿਊਰੋ;ਪਾਕਿਸਤਾਨ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕਰਾਚੀ ਵਿੱਚ ਜਸ਼ਨਾਂ ਦੌਰਾਨ ਹਵਾਈ ਫਾਇਰਿੰਗ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ 8 ਸਾਲ ਦੀ ਕੁੜੀ ਅਤੇ ਇੱਕ ਬਜ਼ੁਰਗ ਵਿਅਕਤੀ ਸ਼ਾਮਲ ਹੈ। ਇਸ ਤੋਂ ਇਲਾਵਾ 60 ਤੋਂ ਵੱਧ ਲੋਕ ਜ਼ਖਮੀ ਹੋਏ ਹਨ।ਸਥਾਨਕ ਅਧਿਕਾਰੀਆਂ ਅਨੁਸਾਰ ਬੀਤੀ ਰਾਤ ਨੂੰ ਸ਼ਹਿਰ ਦੇ […]

Continue Reading